Punjab-Chandigarh
ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਲਏ ਜਾਣਗੇ ਵੱਡੇ ਫ਼ੈਸਲੇ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 18 ਮਈ ਨੂੰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ 11 ਵਜੇ ਸਵੇਰੇ ਹੋਣ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ, ਇਸ ਮੀਟਿੰਗ ਵਿੱਚ ਸਰਕਾਰ ਵੱਡੇ ਫ਼ੈਸਲੇ ਕਰ ਸਕਦੀ ਹੈ।
