Punjab-ChandigarhTop NewsUncategorized
1052 ਸ਼ਰਧਾਲੂਆਂ ਦੇ ਪਾਕਿਸਤਾਨ ਦੇ ਵੀਜ਼ੇ ਹੋਏ ਪਾਸ।
Amritsar
Dharmveer Gill
9 ਤਰੀਕ ਨੂੰ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਨਿਕਲੇਗਾ ਸ੍ਰੀ ਹਰਿਮੰਦਰ ਸਾਹਿਬ ਤੋਂ ਜਥਾ। ਖਾਲਸਾ ਸਾਜਨਾ ਦਿਵਸ ਵਿਸਾਖੀ ਪਾਕਿਸਤਾਨ ਵਿਖੇ ਮਨਾਇਆ ਜਾਵੇਗਾ।