Punjab-Chandigarh
ਅਧਿਆਪਕਾਂ ਅਤੇ ਮੁਲਾਜਮਾਂ ਦੀ ਮੰਗਾਂ ਨੂੰ ਲੈ ਕੇ CM ਚੰਨੀ ਨੇ ਦਿੱਤਾ ਵੱਡਾ ਬਿਆਨ
Shiv Kumar:
November, 17: ਲੰਬੇ ਸਮੇ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਅੱਜ ਪੰਜਾਬ ਦੇ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕ ਮੀਟਿੰਗ ਕੀਤੀ ਅਤੇ ਮੀਟਿੰਗ ਕਰਨ ਤੋਂ ਬਾਅਦ CM ਚੰਨੀ ਦੇ ਵੱਲੋਂ ਕਿਸਾਨਾਂ ਦੇ ਲਈ ਵੱਡੇ ਐਲਾਨ ਕੀਤੇ ਗਏ। CM ਚੰਨੀ ਨੇ ਮੀਟਿੰਗ ਦੇ ਦੌਰਾਨ ਇਹ ਸਾਫ਼ ਕੀਤਾ ਕਿ, ਅਗਲੇ 2-3 ਦਿਨਾਂ ਦੇ ਵਿਚਕਾਰ ਹੀ ਅਧਿਆਪਕਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਚੰਨੀ ਨੇ ਐਲਾਨ ਕੀਤਾ ਕਿ, ਅਸੀਂ ਪੰਜਾਬ ਦੇ ਅੰਦਰ ਪੰਜਾਬ ਦੇ ਹੀ ਨੌਜਵਾਨ ਮੁੰਡੇ ਕੁੜੀਆਂ ਨੂੰ ਨੌਕਰੀਆਂ ਦੇਣ ਵਾਲਾ ਕਾਨੂੰਨ ਲਿਆ ਰਹੇ ਹਾਂ, ਜਿਸ ਨਾਲ ਪੰਜਾਬ ਦੇ ਹੀ ਨੌਜਵਾਨਾਂ ਵਾਸਤੇ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਉਨ੍ਹਾਂ ਨੂੰ ਨੌਕਰੀਆਂ ਮਿਲਣੀਆਂ।