15 ਲੱਖ ਰੁਪਏ ਤੋਂ ਵੱਧ ਦਾ ਸੋਨਾ ਲੁੱਟ 2 ਨਕਾਬਪੋਸ਼ ਲੁਟੇਰੇ ਹੋਏ ਫਰਾਰ
ਅੰਮ੍ਰਿਤਸਰ ਦੇ ਵਿਚ ਲੁਟੇਰਿਆਂ ਦੇ ਹੌਂਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ ਇਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਖ਼ੌਫ਼ ਨਹੀਂ ਪਰ ਉਥੇ ਹੀ ਵਪਾਰੀਆਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਹਨ ਤਾਂ ਪੰਜਾਬ ਵਿੱਚ ਵਪਾਰੀਆਂ ਨੂੰ ਵਪਾਰ ਕਰਨ ਤੋਂ ਡਰ ਲੱਗ ਰਿਹਾ ਹੈ ਪੰਜਾਬ ਵਿੱਚ ਅੱਗੇ ਹੀ ਕਾਰੋਬਾਰ ਠੱਪ ਹੋਏ ਪਏ ਹਨ ਜਿੱਥੇ ਅੱਜ ਸਵੇਰੇ ਤੜਕਸਾਰ ਗੁਰੂ ਨਗਰੀ ਦੇ ਵਪਾਰੀਆਂ ਦੇ ਗੜ੍ਹ ਗੁਰੂ ਬਾਜ਼ਾਰ ਦੇ ਵਿੱਚ ਦੋ ਨਕਾਬ ਪੋਸ਼ ਲੁਟੇਰਿਆਂ ਵੱਲੋ ਪਿਸਤੌਲ ਦੀ ਨੋਕ ਤੇ ਇੱਕ ਸਨੀਆਰੇ ਦੀ ਦੁਕਾਨ ਤੋਂ 300 ਗ੍ਰਾਮ ਦੇ ਕਰੀਬ ਸੋਨਾ ਲੁੱਟ ਕੇ ਫਰਾਰ ਹੋ ਗਏ ਓਥੇ ਹੀ ਪੁਲਿਸ ਅਧੀਕਾਰੀ ਵੀ ਮੋਕੇ ਤੇ ਪੁੱਜੇ ਉਨ੍ਹਾਂ ਵੱਲੋਂ ਜਾਂਚ ਕੀਤੀ ਗਈ ਸ਼ੁਰੂ ਤੇ ਲੁੱਟ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਇਸ ਮੌਕੇ ਗੱਲਬਾਤ ਕਰਦੇ ਹੋਏ ਪੀੜਤ ਦੁਕਾਨਦਾਰ ਨੇ ਦਸਿਆ ਕਿ ਅੱਜ ਸਵੇਰੇ ਸੱਤ ਵਜੇ ਦੇ ਕਰੀਬ ਦੋ ਮੋਟਰਸਾਈਕਲ ਤੇ ਸਵਾਰ ਨਕਾਬਪੋਸ਼ ਲੁਟੇਰੇ ਸਾਡੀ ਦੁਕਾਨ ਤੇ ਆਏ ਦਿਖਾ ਕੇ ਕੰਮ ਕਰਨ ਵਾਲੇ ਲੜਕਿਆ ਕਲੋਲ 300 ਗ੍ਰਾਮ ਦੇ ਕਰੀਬ ਸੋਨਾ ਲੁੱਟ ਕੇ ਫਰਾਰ ਹੋ ਗਏ ਜਿਨ੍ਹਾਂ ਦੀ ਸੀਸੀਟੀਵੀ ਕੈਮਰੇ ਵਿਚ ਵੀਡੀਓ ਰਿਕਾਰਡ ਹੋ ਗਈ ਹੈ ਸੀਸੀਟੀਵੀ ਕੈਮਰੇ ਵਿੱਚ ਲੁਟੇਰੇ ਸਾਫ ਨਜ਼ਰ ਆ ਰਹੇ ਹਨ ਉਹਨਾਂ ਕਿਹਾ ਪੁਲਿਸ ਅਧਿਕਾਰੀ ਵੀ ਮੌਕੇ ਤੇ ਪੁੱਜ ਗਏ ਹਨ ਉਨ੍ਹਾਂ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਮੌਕੇ ਤੇ ਪੁਜੇ ਪੁਲਿਸ ਅਧਿਕਾਰੀਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਦੋ ਨਕਾਬਪੋਸ਼ ਲੁਟੇਰੇ ਸਵੇਰੇ ਗੁਰੂਬਜਾਰ ਵਿਚ ਸਨਯਾਰੇ ਦੀ ਦੁਕਾਨ ਤੋਂ ਸੋਨਾ ਲੁੱਟ ਕੇ ਫਰਾਰ ਹੋ ਗਏ ਹਨ ਦਿਲ ਆਦੀ ਸੀ ਸੀ ਟੀ ਵੀ ਸਾਡੇ ਕੋਲ ਆ ਗਈ ਹੈ ਅਤੇ ਜਲਦੀ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ