Punjab-Chandigarh

ਪੰਜਾਬ ਸਰਕਾਰ ਵੱਲੋਂ ਸਾਬਕਾ CM ਬੀਬੀ ਰਜਿੰਦਰ ਕੌਰ ਭੱਠਲ ਨੂੰ ਨੋਟਿਸ ਜਾਰੀ,

ਪੰਜਾਬ ਦੀ ਸਾਬਕਾ CM ਬੀਬੀ ਰਜਿੰਦਰ ਕੌਰ ਭੱਠਲ ਨੂੰ ਸਰਕਾਰੀ ਕੋਠੀ ਖਾਲੀ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਬੀਬੀ ਰਜਿੰਦਰ ਕੌਰ ਭੱਠਲ ਨੂੰ 5 ਮਈ ਤਕ ਸਰਕਾਰ ਨੇ ਸਰਕਾਰੀ ਕੋਠੀ ਖਾਲੀ ਕਰਨ ਲਈ ਕਿਹਾ ਹੈ।

Spread the love

Leave a Reply

Your email address will not be published.

Back to top button