Punjab-ChandigarhUncategorized

Capt.Amarinder Singh ਦੀ ਪਾਰਟੀ ਨੂੰ ਮਿਲਿਆ ਚੋਣ ਨਿਸ਼ਾਨ,

ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦਿੱਤੀ ਇਸ ਦੀ ਜਾਣਕਾਰੀ


ਪੰਜਾਬ ਲੋਕ ਕਾਂਗਰਸ ਨੂੰ ਚੋਣ ਕਮਿਸ਼ਨ ਦੇ ਵੱਲੋਂ ਚੋਣ ਨਿਸ਼ਾਨ ਐਨਾਊਂਸ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਪੰਜਾਬ ਲੋਕ ਕਾਂਗਰਸ ਨੂੰ ਪਾਰਟੀ ਚੋਣ ਨਿਸ਼ਾਨ ਹਾਕੀ ਸਟਿੱਕ ਅਤੇ ਬਾਲ ਦਿੱਤਾ ਹੈ।

Spread the love

Leave a Reply

Your email address will not be published.

Back to top button