Education
Education
-
ਜ਼ੋਨ ਪਟਿਆਲਾ-2 ਦੇ ਕੁੜੀਆਂ ਦੇ ਜ਼ੋਨਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਸ਼ਾਨਦਾਰ ਮੁਕਾਬਲੇ
(ਪਟਿਆਲਾ)- ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ…
Read More » -
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਬੁਧ ਫਾਊਂਡੇਸ਼ਨ ਵਲੋਂ ਛੇ ਹਫ਼ਤਿਆਂ ਦਾ ਉਦਯੋਗਿਕ ਸਿਖਲਾਈ ਪ੍ਰੋਗਰਾਮ ਸ਼ੁਰੂ
Ajay Verma ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਨੇ ਕੰਪਿਊਟਰ ਵਿਗਿਆਨ ਦੇ ਵਿਦਿਆਰਥੀਆਂ ਦੀ ਰੁਜ਼ਗਾਰ ਯੋਗਤਾ ਅਤੇ ਪ੍ਰੈਕਟੀਕਲ…
Read More » -
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ
Ajay Verma ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਐਨ ਐਨ ਐਸ ਵਿੰਗ ਵਲੋਂ ਵਿਸ਼ਵ ਵਾਤਾਵਰਣ ਦਿਵਸ ਉਤਸ਼ਾਹ ਅਤੇ ਸਮਰਪਣ…
Read More » -
ਸ. ਰਘਬੀਰ ਸਿੰਘ ਜੀ ਦੇ ਪੋਤੇ ਮਨਕੀਰਤ ਸਿੰਘ ਮੱਲਣ ਨੇ ਤਾਈਕਵਾਂਡੋ ਵਿੱਚ ਜਿੱਤਿਆ ਗੋਲਡ ਮੈਡਲ
suman Sidhu ( TMT) (ਪਟਿਆਲਾ)- ਮਾਡਰਨ ਸੀਨੀਅਰ ਸੈਕੰਡਰੀ ਸਕੂਲ (ਪਟਿਆਲਾ) ਵਿਖੇ 9ਵਾਂ ਪਟਿਆਲਾ ਤਾਈਕਵਾਂਡੋ ਚੈਲੇਂਜ ਕੱਪ 2024 ਟੂਰਨਾਮੈਂਟ ਕਰਵਾਇਆ ਗਿਆ।ਇਸ…
Read More » -
ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 13 ਮਈ, 2024:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹਲਕਾ ਪਾਇਲ ਦੇ ਪਟਵਾਰੀ ਜੀਤ…
Read More » -
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਪਦਮਸ਼੍ਰੀ ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ‘ਤੇ ਸੋਗ ਦੀ ਲਹਿਰ
Ajay Verma ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿਖੇ ਪਦਮਸ਼੍ਰੀ ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ‘ਤੇ ਸੋਗਮਈ…
Read More » -
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਅਮਰਜੀਤ ਸਿੰਘ ਸਿੱਧੂ ਦੇ ਅਕਾਲ ਚਲਾਣੇ ’ਤੇ ਦੁੱਖ ਦੀ ਲਹਿਰ
Ajay Verma ਸਾਬਕਾ ਆਈਏਐਸ ਅਧਿਕਾਰੀ ਅਤੇ ਯੂਨੀਵਰਸਿਟੀ ਟਰੱਸਟ ਦੇ ਮਾਣਯੋਗ ਮੈਂਬਰ ਸ. ਅਮਰਜੀਤ ਸਿੰਘ ਸਿੱਧੂ ਦੇ ਅਕਾਲ ਚਲਾਣੇ ਨਾਲ ਸ੍ਰੀ…
Read More » -
ਸ.ਮਿ.ਸ. ਮੈਣ ਦੇ ਵਿਦਿਆਰਥੀਆਂ ਨੇ ਅੱਠਵੀਂ ਬੋਰਡ ਪ੍ਰੀਖਿਆ ਵਿੱਚ ਸਾਇੰਸ ਵਿਸ਼ੇ ਵਿੱਚ ਕੀਤਾ ਕਮਾਲ
Suman (ਪਟਿਆਲਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਕਲਾਸ ਦੇ ਬੋਰਡ ਦੇ ਨਤੀਜਿਆਂ ਵਿੱਚ ਸਰਕਾਰੀ ਮਿਡਲ ਸਕੂਲ ਮੈਣ (ਪਟਿਆਲਾ)…
Read More » -
ਬੀ.ਐੱਨ. ਖਾਲਸਾ ਸਕੂਲ ਦੇ ਬੋਰਡ ਦੀਆਂ ਕਲਾਸਾਂ ਦੇ ਇਸ ਵਾਰੀ ਵੀ ਨਤੀਜੇ ਸ਼ਾਨਦਾਰ ਰਹੇ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬੋਰਡ ਦੀਆਂ ਸਾਰੀਆਂ ਜਮਾਤਾਂ ਦੇ ਹੀ ਨਤੀਜਿਆਂ ‘ਚ ਬੀ.ਐੱਨ.ਖਾਲਸਾ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ…
Read More » -
ਸ.ਮਿ.ਸ.ਮੈਣ ਦੇ 10 ਵਿਦਿਆਰਥੀਆਂ ਨੇ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਹਾਸਲ ਕੀਤੇ 100 ਵਿਚੋਂ 100 ਅੰਕ
Suman(The Mirror time ) (ਪਟਿਆਲਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਦੀ ਬੋਰਡ ਪ੍ਰੀਖਿਆ-2024 ਦਾ ਨਤੀਜਾ ਐਲਾਨਿਆ ਗਿਆ।ਸਰਕਾਰੀ ਮਿਡਲ ਸਕੂਲ ਮੈਣ (ਪਟਿਆਲਾ) ਦੀ ਅੱਠਵੀਂ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ ਸਕੂਲ ਦੇ 28 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿੱਚ ਭਾਗ ਲਿਆ ਅਤੇ ਸਾਰੇ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ।ਅੱਠਵੀਂ ਦੀ ਬੋਰਡ ਪ੍ਰੀਖਿਆ ਵਿੱਚ ਇਸ ਸਕੂਲ ਦਾ ਕੰਪਿਊਟਰ ਸਾਇੰਸ ਵਿਸ਼ੇ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਕੰਪਿਊਟਰ ਸਾਇੰਸ ਵਿਸ਼ੇ ਵਿੱਚ ਸਭ ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ।ਸਰਕਾਰੀ ਮਿਡਲ ਸਕੂਲ ਮੈਣ (ਪਟਿਆਲਾ) ਦੀ ਕਮਲ ਕੌਰ, ਅਨੂਪ੍ਰੀਤ ਕੌਰ, ਰਜਨੀ ਯਾਦਵ, ਅਨੀਤਾ ਰਾਣੀ, ਨਿਸ਼ਾ ਕੁਮਾਰੀ, ਸੰਜੂ, ਚਾਂਦਨੀ, ਕੁਲਵੀਰ ਕੌਰ, ਦੀਪਿਕਾ ਅਤੇ ਸੰਦੀਪ ਕੁਮਾਰ ਤਿਵਾੜੀ ਨੇ ਅੱਠਵੀਂ ਦੀ ਬੋਰਡ ਪ੍ਰੀਖਿਆ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਵਿੱਚ 100 ਵਿੱਚੋਂ 100 ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਸ੍ਰੀਮਤੀ ਮੋਨਿਕਾ ਅਰੋੜਾ (ਸਕੂਲ ਇੰਚਾਰਜ) ਨੇ ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਅਤੇ ਸਮੂਹ ਵਿਦਿਆਰਥੀਆਂ ਨੂੰ ਕੰਪਿਊਰ ਸਾਇੰਸ ਵਿਸ਼ੇ ਵਿੱਚ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿਤੀ ਸ੍ਰੀਮਤੀ ਮੋਨਿਕਾ ਅਰੋੜਾ (ਸਕੂਲ ਇੰਚਾਰਜ) ਜੀ ਨੇ ਕਿਹਾ ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਨੇ ਵਿਦਿਆਰਥੀਆਂ ਤੇ ਬਹੁਤ ਮਿਹਨਤ ਕੀਤੀ ਸੀ, ਜਿਸ ਦੇ ਸਿੱਟੇ ਵੱਜੋਂ ਵਿਦਿਆਰਥੀਆਂ ਨੇ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ। ਸ੍ਰੀਮਤੀ ਮੋਨਿਕਾ ਅਰੋੜਾ ਜੀ ਨੇ ਕਿਹਾ ਸਕੂਲ ਦੇ ਬਾਕੀ ਵਿਦਿਆਰਥੀਆਂ ਨੂੰ ਵੀ ਇਹਨਾਂ ਵਿਦਿਆਰਥੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਪੜ੍ਹਾਈ ਵਿੱਚ ਹੋਰ ਮਿਹਨਤ ਕਰਨੀ ਚਾਹੀਦੀ ਹੈ ਇਸ ਮੌਕੇ ਤੇ ਸ੍ਰੀਮਤੀ ਵੰਦਨਾ ਗੁਪਤਾ (ਹਿੰਦੀ ਮਿਸਟ੍ਰੈਸ), ਸ੍ਰੀ ਦੀਪਇੰਦਰ ਸਿੰਘ (ਪੀ.ਟੀ.ਆਈ) ਅਤੇ ਸ੍ਰੀਮਤੀ ਵੰਦਨਾ ਜੈਨ (ਸ.ਸ. ਮਿਸਟ੍ਰੈਸ) ਮੋਜੂਦ ਸਨ।
Read More »