Uncategorized

  • ਨਸ਼ਾ ਛੱਡ ਰਹੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ’ਚ ਲਿਆਉਣ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ; ਸਾਕੇਤ ਵਿਖੇ ਫਾਸਟ ਫੂਡ ਟ੍ਰੇਨਿੰਗ ਕੋਰਸ ਕੀਤਾ ਸ਼ੁਰੂ

    ਪਟਿਆਲਾ, 2 ਜੁਲਾਈ:                 ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡਣ ਵਾਲੇ ‌ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦੇ ਮਕਸਦ ਨਾਲ ਇਲਾਜ ਦੌਰਾਨ ਹੀ ਕਿੱਤਾ ਮੁਖੀ ਕੋਰਸ ਦੀ ਟਰੇਨਿੰਗ ਦੇਣ ਦੀ ਪਹਿਲ ਕਦਮੀ ਕੀਤੀ ਗਈ ਹੈ, ਜਿਸ ਤਹਿਤ ਸਾਕੇਤ ਨਸ਼ਾ ਮੁਕਤੀ ਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਰਸੇਟੀ ਦੇ ਸਹਿਯੋਗ ਨਾਲ ਨਸ਼ਾ ਛੱਡਣ ਲਈ ਦਾਖਲ ਹੋਏ ਵਿਅਕਤੀਆਂ ਨੂੰ 12 ਦਿਨਾਂ ਦਾ ਫਾਸਟ ਫੂਡ ਟਰੇਨਿੰਗ ਕੋਰਸ ਅੱਜ ਸ਼ੁਰੂ ਕਰਵਾਇਆ ਗਿਆ।                    ਸਾਕੇਤ ਦੇ ਪ੍ਰੋਜੈਕਟ ਕੋਆਰਡੀਨੇਟਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਾਸਟ ਫੂਡ ਟਰੇਨਿੰਗ ਕੋਰਸ ਸਾਕੇਤ ਵਿਖੇ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ 25 ਪ੍ਰਾਰਥੀਆਂ ਵੱਲੋਂ ਟਰੇਨਿੰਗ ਪ੍ਰਾਪਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟਰੇਨਿੰਗ ਆਰਸੇਟੀ ਦੇ ਮਾਹਰ ਟਰੇਨਰਾਂ ਵੱਲੋਂ ਪ੍ਰਦਾਨ ਕੀਤੀ ਜਾਵੇਗੀ ਅਤੇ ਟਰੇਨਿੰਗ ਦਾ ਸਰਟੀਫਿਕੇਟ ਵੀ ਸਫਲ ਪ੍ਰਾਰਥੀ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਆਰਸੇਟੀ ਵੱਲੋਂ ਪ੍ਰਾਰਥੀ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ ਮਦਦ ਦੇ ਨਾਲ ਨਾਲ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਆਰਸੇਟੀ ਪਟਿਆਲਾ ਵੱਲੋਂ ਪ੍ਰਾਰਥੀਆਂ ਨੂੰ ਟਰੇਨਿੰਗ ਕੋਰਸ ਦੀਆਂ ਕਿੱਟਾਂ ਵੀ ਪ੍ਰਦਾਨ ਕੀਤੀਆਂ ਗਈਆਂ।                 ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਇਥੇ ਦਾਖਲ ਵਿਅਕਤੀਆਂ ਨੂੰ ਸਮਾਜ ਦੀ ਮੁਖ ਧਾਰਾ ਵਿੱਚ

    Read More »
  • ਰਜਿਸਟਰਾਂ ‘ਤੇ ਰਿਕਾਰਡ ਦੀ ਸੰਭਾਲ ਚੰਗੀ ਤਰ੍ਹਾਂ ਨਾ ਹੋਣ ਦਾ ਗੰਭੀਰ ਨੋਟਿਸ ਲਿਆ

    ਘਨੌਰ, 2 ਜੁਲਾਈ:ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬੀਡੀਪੀਓ ਦਫ਼ਤਰ ਘਨੌਰ ਦਾ ਅਚਨਚੇਤ ਦੌਰਾ ਕਰਕੇ ਨਿਰੀਖਣ ਕੀਤਾ। ਇਸ…

    Read More »
  • ਵਿਧਾਇਕ ਗੁਰਲਾਲ ਘਨੌਰ ਵੱਲੋਂ ਸਰਕਾਰੀ ਸਕੂਲਾਂ ‘ਚ ਹੋਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

    ਘਨੌਰ/ਰਾਜਪੁਰਾ 29 ਮਈ:ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਫਰੀਦਪੁਰ ਜੱਟਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੰਡ ਮੰਗੌਲੀ…

    Read More »
  • ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਵਿਦਿਆਰਥੀਆਂ ਨੇ ਆਪਣੇ ਵਿਗਿਆਨਕ ਮਾਡਲ ਪੇਸ਼ ਕੀਤੇ

    ਪਟਿਆਲਾ, 29 ਮਈ:ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਵਿਗਿਆਨਕ ਸੋਚ ਨੂੰ ਹੋਰ ਵਿਕਸਤ ਕਰਨ ਦੇ ਮਕਸਦ ਨਾਲ ਪਟਿਆਲਾ ਦੇ ਮੈਰੀਟੋਰੀਅਸ ਸਕੂਲ…

    Read More »
  • ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਉਦਘਾਟਨ ਸਮਾਗਮ 

    ਸਮਾਣਾ, 29 ਮਈ: ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਕੁਮਾਰ ਸ਼ਰਮਾ,…

    Read More »
  • ਵਿੱਤ ਮੰਤਰੀ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਵਿਧਾਇਕਾਂ ਤੇ ਚੁਣੇ ਨੁਮਾਇੰਦਿਆਂ ਨਾਲ ਬਿਹਤਰ ਤਾਲਮੇਲ ਕਰਕੇ ਵਿਕਾਸ ਕਾਰਜ ਨੇਪਰੇ ਚੜਾਉਣ ਦੀ ਹਦਾਇਤ

    ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ…

    Read More »
  • ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਸ.ਸ.ਸ.ਸ.ਸ਼ੇਰਮਾਜਰਾ ਪਟਿਆਲਾ ਨੇ ਜੂਡੋ ਵਿੱਚ ਹਾਸਲ ਕੀਤਾ ਸਿਲਵਰ ਮੈਡਲ

    (ਪਟਿਆਲਾ)- ਪੰਜਾਬ ਸਰਕਾਰ ਪੰਜਾਬ ਵਾਸੀਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਂਦੀ ਹੈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਗਏ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਜੂਡੋ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਸੁਰਜੀਤ ਸਿੰਘ ਵਾਲੀਆ ਜੀ ਅਤੇ ਕੋ ਕਨਵੀਨਰ ਸ੍ਰੀ ਮਨਦੀਪ ਕੁਮਾਰ ਜੀ ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਵਿੱਚ ਬਹੁਤ ਉਤਸ਼ਾਹ ਸੀ। ਹਰ ਖਿਡਾਰੀ ਨੇ ਆਪਣੇ ਸਰਵੋਤਮ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਸ.ਸ.ਸ.ਸ.ਸ਼ੇਰਮਾਜਰਾ ਪਟਿਆਲਾਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 21+ ਸਾਲ ਉਮਰ ਵਰਗ ਵਿੱਚ -100 ਕਿਲੋ ਭਾਰ ਵਿੱਚ ਸਿਲਵਰ ਮੈਡਲ ਹਾਸਲ ਕੀਤਾ। ਸ੍ਰੀ ਮਨਪ੍ਰੀਤ ਸਿੰਘ ਜੀ ਨੇ ਦੱਸਿਆ ਉਹ ਪਿਛਲੇ ਕਾਫੀ ਸਮੇਂ ਤੋਂ ਇਸ ਟੂਰਨਾਮੈਂਟ ਲਈ ਤਿਆਰੀ ਕਰ ਰਹੇ ਸਨ ਅਤੇ ਇਸ ਦੇ ਨਤੀਜੇ ਵੱਜੋ ਇਹ ਸ਼ਾਨਦਾਰ ਸਫਲਤਾ ਪ੍ਰਾਪਤ ਹੋਈ ਹੈ। ਸ੍ਰੀ ਮਨਪ੍ਰੀਤ ਸਿੰਘ ਜੀ ਨੇ ਕਿਹਾ ਕਿ ਉਹ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭਾਗ ਲੈਂਦੇ ਹਨ ਤਾਂ ਹੋ ਉਹਨਾਂ ਦੇ ਸਕੂਲ ਦੇ ਬੱਚੇ ਵੀ ਉਹਨਾਂ ਤੋਂ ਪ੍ਰੇਰਿਤ ਹੋ ਕੇ ਖੇਡਾਂ ਵਿੱਚ ਭਾਗ ਲੈ ਸਕਣ। ਸ੍ਰੀ ਮਨਪ੍ਰੀਤ ਸਿੰਘ ਜੀ ਨੇ ਕਿਹਾ ਕਿ ਖੇਡਾਂ ਵਿੱਚ ਪੁਜ਼ੀਸ਼ਨ ਹਾਸਲ ਕਰਨਾ ਜ਼ਰੂਰੀ ਨਹੀਂ ਹੈ , ਖੇਡਾਂ ਵਿੱਚ ਭਾਗ ਲੈਣਾ ਜਰੂਰੀ ਹੈ। ਸ੍ਰੀ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਖੇਡਾਂ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਜੋ ਹਰ ਪੰਜਾਬ ਵਾਸੀ ਨੂੰ ਖੇਡਾਂ ਨਾਲ ਜੁੜਨ ਦਾ ਮੌਕਾ ਦਿੰਦੀਆਂ ਹਨ। ਇਸ ਟੂਰਨਾਮੈਂਟ ਮੌਕੇ ਸ੍ਰੀਮਤੀ ਮਮਤਾ ਰਾਣੀ, ਸ੍ਰੀ ਸਤੀਸ਼ ਕੁਮਾਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਵਰਿੰਦਰ ਕੌਰ, ਸ੍ਰੀ ਅਰੁਣ ਕੁਮਾਰ, ਸ੍ਰੀਮਤੀ ਬਨੀਤਾ ਰਾਣੀ, ਸ੍ਰੀਮਤੀ ਰਜਨੀ ਠਾਕੁਰ, ਸ੍ਰੀ ਮਲਕੀਤ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਮਨਦੀਪ ਸਿੰਘ ਅਤੇ ਹੋਰ ਕੋਚ ਮੌਜੂਦ ਸਨ।

    Read More »
  • ਖੇਡਾਂ ਵਤਨ ਪੰਜਾਬ ਦੀਆਂ-2024 ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕ ਛਾਏ

    (ਪਟਿਆਲਾ)- ਪੰਜਾਬਸਰਕਾਰਦੇਦਿਸ਼ਾਨਿਰਦੇਸ਼ਾਂਅਨੁਸਾਰਪੂਰੇਸੂਬੇਵਿੱਚਖੇਡਾਵਤਨਪੰਜਾਬਦੀਆਂ-2024 ਕਰਵਾਈਆਂਜਾਰਹੀਆਂਹਨ।ਪੰਜਾਬਦੇਹਰਉਮਰਵਰਗਦੇਲੋਕਾਂਵਿੱਚਇਹਨਾਖੇਡਾਂਪ੍ਰਤੀਬਹੁਤਉਤਸਾਹਪਾਇਆਜਾਰਿਹਾਹੈ।ਇਹਨਾਂਖੇਡਾਂਵਿੱਚਵੱਖ-ਵੱਖਉਮਰਵਰਗਵਿੱਚਵੱਡੀਗਿਣਤੀਵਿੱਚਖਿਡਾਰੀਭਾਗਲੈਰਹੇਹਨ।ਖੇਡਾਂਵਤਨਪੰਜਾਬਦੀਆਂ-2024 ਦੀਆਂਪਟਿਆਲਾਸ਼ਹਿਰੀਦੀਆਂਬਲਾਕਪੱਧਰੀਖੇਡਾਂਪੋਲੋਗਰਾਊਂਡਪਟਿਆਲਾਵਿਖੇਕਰਵਾਈਆਜਾਰਹੀਆਂਹਨ।ਇਹਨਾਂਖੇਡਾਂਵੱਡੀਗਿਣਤੀਵਿੱਚਸਰਕਾਰੀਸਕੂਲਾਂਦੇਅਧਿਆਪਕਾਂਨੇਭਾਗਲਿਆ।ਅਥਲੈਟਿਕਸਵਿੱਚ 51 ਤੋਂ 60 ਸਾਲਉਮਰਵਰਗਦੀ 800 ਮੀਟਰਦੋੜਵਿੱਚਸ੍ਰੀਮਤੀਮਮਤਾਰਾਣੀ (ਪੀ.ਟੀ.ਆਈ., ਸ.ਮਿ.ਸ.ਖੇੜੀਗੁੱਜਰਾਂ, ਪਟਿਆਲਾ) ਨੇਗੋਲਡਅਤੇਸ੍ਰੀਮਤੀਰੈਨੂੰਕੋਸ਼ਲ (ਲੈਕਚਰਾਰਸਰੀਰਿਕਸਿੱਖਿਆ, ਸ.ਸ.ਸ.ਸ. ਪੰਜੋਲਾਪਟਿਆਲਾ) ਨੇਸਿਲਵਰ, 51 ਤੋਂ…

    Read More »
  • ਵਿਧਾਇਕ ਅਜੀਤਪਾਲ ਕੋਹਲੀ ਨੂੰ ਸਦਮਾ, ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦਿਹਾਂਤ

    ਪਟਿਆਲਾ, 29 ਅਗਸਤ:ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ, ਜਦੋਂ ਉਨ੍ਹਾਂ…

    Read More »
  • ਸ੍ਰੀਮਤੀ ਬਲਜੀਤ ਕੌਰ ਪ੍ਰਿੰਸੀਪਲ ਸ.ਸ.ਸ.ਸ.ਸ਼ੇਰਮਾਜਰਾ ਨੂੰ ਕੀਤਾ ਗਿਆ ਸਨਮਾਨਿਤ

    (ਪਟਿਆਲਾ )- ਜ਼ੋਨ ਪਟਿਆਲਾ-2 ਦਾ ਜ਼ੋਨਲ ਕ੍ਰਿਕਟ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ…

    Read More »
=
Back to top button