Punjab-Chandigarh

ਸਿੱਖਿਆ ਵਿਭਾਗ ਪੰਜਾਬ ਵੱਲੋਂ ਤਾਜ਼ਾ ਹੁਕਮ ਜਾਰੀ; ਜਾਣੋ ਕਦੋਂ ਤੱਕ ਬੰਦ ਕੀਤੇ ਸਕੂਲ

ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਕੂਲਾਂ ਬਾਰੇ ਸਿੱਖਿਆ ਵਿਭਾਗ ਦੇ ਵਲੋਂ ਅੱਜ ਇੱਕ ਤਾਜ਼ਾ ਹੁਕਮ ਜਾਰੀ ਕੀਤਾ ਗਿਆ ਹੈ। 8 ਫਰਵਰੀ 2022 ਤੱਕ ਪੰਜਾਬ ਦੇ ਸਕੂਲ ਨੂੰ ਮੁਕੰਮਲ ਤੌਰ ‘ਤੇ ਬੰਦ ਰਹਿਣਗੇ।

Spread the love

Leave a Reply

Your email address will not be published. Required fields are marked *

Back to top button