Government Jobs

ਪੰਜਾਬ ਹਰਿਆਣਾ ਹਾਈਕੋਰਟ ਨੇ ਨੌਕਰੀਆਂ ‘ਚ 75% ਰਾਖਵਾਂਕਰਨ ਰੱਖਣ ‘ਤੇ ਲਗਾਈ ਰੋਕ

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਵਲੋਂ ਪ੍ਰਾਈਵੇਟ ਨੌਕਰੀਆਂ ਵਿਚ 75 ਫੀਸਦੀ ਰਾਖਵਾਂਕਰਨ ਰੱਖਣ ਲਈ ਬਣਾਏ ਐਕਟ ‘ਤੇ ਰੋਕ ਲਗਾ ਦਿੱਤੀ ਹੈ, ਅਤੇ ਹਰਿਆਣਾ ਸਰਕਾਰ ਨੇ ਨੌਕਰੀਆਂ ਵਿਚ ਹਰਿਆਣਾ ਵਿਚ ਨਿੱਜੀ ਨੌਕਰੀਆਂ ਲਈ 75 ਫੀਸਦੀ ਰਾਖਵਾਂਕਰਨ ਰੱਖਣ ਲਈ ਕਾਨੂੰਨ ਪਾਸ ਕੀਤਾ ਸੀ।
ਉਸ ‘ਤੇ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ।
ਨਾਲ ਹੀ ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਉਹ ਪੰਜਾਬ ਹਰਿਆਣਾ ਹਾਈਕੋਰਟ ਦੇ ਇਸ ਫੈਸਲੇ ਦੇ ਖਿਲਾਫ ਸੁਪਰੀਮ ਕੋਰਟ ਵਿੱਚ ਐਸਐਲਪੀ (ਸਪੈਸ਼ਲ ਲੀਵ ਪਟੀਸ਼ਨ) ਦਾਇਰ ਕਰੇਗੀ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਵੀ ਫੈਸਲਾ ਕੀਤਾ ਸੀ ਕਿ ਨੌਕਰੀਆਂ ਵਿਚ ਪੰਜਾਬ ਲਈ 75 ਫੀਸਦੀ ਰਾਖਵਾਂਕਰਨ ਕੀਤਾ ਜਾਵੇਗਾ।

Spread the love

Leave a Reply

Your email address will not be published. Required fields are marked *

Back to top button