Punjab-Chandigarh
ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੋਈ ਅੱਧੇ ਦਿਨ ਦੀ ਛੁੱਟੀ; ਪੜ੍ਹੋ ਪੱਤਰ

ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਦੇ ਵੱਲੋਂ ਸ਼੍ਰੀ ਮਹਾਸ਼ਿਵਰਾਤਰੀ ਦੇ ਪਾਵਨ ਸ਼ੋਭਾ ਯਾਤਰਾ ਦੇ ਸਬੰਧ ਵਿੱਚ ਅੱਜ 28 ਫਰਵਰੀ 2022 ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
