Punjab-ChandigarhTop NewsTrending

ਡਰੱਗ ਤਸਕਰ ਜਗਦੀਸ਼ ਭੋਲਾ ਦੀ ਹਾਈ ਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਖਾਰਿਜ

THE MIRROR TIME

ਨਸ਼ਾ ਤਸਕਰੀ ਕੇਸ ਵਿੱਚ ਫਸੇ ਕਥਿਤ ਤਸਕਰ ਜਗਦੀਸ਼ ਭੋਲਾ ਨੂੰ ਪੰਜਾਬ & ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ।

ਹਾਈਕੋਰਟ ਦੇ ਵੱਲੋਂ ਭੋਲਾ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਕਰਦੇ ਹੋਏ, ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।

ਦੱਸ ਦਈਏ ਕਿ, ਭੋਲਾ ਖਿਲਾਫ਼ ਪਹਿਲੋਂ ਹੀ ਅਸਲਾ ਐਕਟ ਤੋਂ ਇਲਾਵਾ ਨਸ਼ਾ ਤਸਕਰੀ ਕੇਸ ਵਿੱਚ ਦੋਸ਼ੀ ਕਰਾਰਿਆ ਜਾ ਚੁੱਕਿਆ ਹੈ ਅਤੇ ਸਜ਼ਾ ਖਿਲਾਫ਼ ਹਾਈਕੋਰਟ ਵਿੱਚ ਅਪੀਲ ਹਾਲੇ ਵਿਧਾਨ ਅਧੀਨ ਹੈ।

Spread the love

Leave a Reply

Your email address will not be published. Required fields are marked *

Back to top button