Punjab-ChandigarhTop News
ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਹੀ ਉਡਾਈਆਂ ਟ੍ਰੈਫਿਕ ਨਿਯਮਾਂ ਧਜੀਆਂ ,ਹਾਈਵੇਅ ‘ਤੇ ਕੀਤੇ ਸਟੰਟ; 2 ਗਨਮੈਨ ਦੀ ਜ਼ਿੰਦਗੀ ਖਤਰੇ ‘ਚ ਪਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਮੰਤਰੀ ਲਾਲਜੀਤ ਸਿੰਘ ਭੁੱਲਰ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਿਆ ਹੈ। ਦਰਅਸਲ, ਟਰਾਂਸਪੋਰਟ ਮੰਤਰੀ ਭੁੱਲਰ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਜਿਸ ਵਿੱਚ ਉਕਤ ਮੰਤਰੀ ਨੈਸ਼ਨਲ ਹਾਈਵੇ ‘ਤੇ ਖਤਰਨਾਕ ਸਟੰਟ ਸਾਹਮਣੇ ਆਇਆ ਹੈ, ਉਹ ਆਪਣੀ ਐਂਡੇਵਰ ਗੱਡੀ ਦੇ ਸਨਰੂਫ ਤੋਂ ਆਪਣਾ ਹੱਥ ਹਿਲਾਉਂਦਾ ਦਿਖਾਈ ਦੇ ਰਿਹਾ ਹੈ। ਇਹ ਵੀਡੀਓ ਨੈਸ਼ਨਲ ਹਾਈਵੇ ਦਾ ਦੱਸਿਆ ਜਾ ਰਿਹਾ ਹੈ।
ਵੀਡੀਓ ABP Sanjha ਟਵਿੱਟਰ ਹੈਂਡਲ ਤੋਂ ਪ੍ਰਾਪਤ