Punjab-ChandigarhTop News
ਪੰਜਾਬ ਕੈਬਨਿਟ 18 ਮਈ ਨੂੰ ਹੋਵੇਗੀ ਮੀਟਿੰਗ ਲਏ ਜਾ ਸਕਦੇ ਨੇ ਵੱਡੇ ਫੈਸਲੇ
ਪੰਜਾਬ ਕੈਬਨਿਟ ਦੀ ਮੀਟਿੰਗ 18 ਮਈ ਨੂੰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ 11 ਵਜੇ ਸਵੇਰੇ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ, ਇਸ ਮੀਟਿੰਗ ਵਿੱਚ ਸਰਕਾਰ ਵੱਡੇ ਫ਼ੈਸਲੇ ਕਰ ਸਕਦੀ ਹੈ।