Punjab-Chandigarh
ਬਿਕਰਮਜੀਤ ਇੰਦਰ ਸਿੰਘ ਚਾਹਲ

20ਜਨਵਰੀ( ਚੰਡੀਗੜ੍ਹ )- ਅੱਜ ਰਾਜਗੜ੍ਹ ਵਾਸੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਅਤੇ ਸਨੌਰ ਹਲਕੇ ਤੋਂ ਚੋਣ ਲੜ ਰਹੇ ਬਿਕਰਮਜੀਤ ਇੰਦਰ ਸਿੰਘ ਚਾਹਲ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਦਾਰ ਬਲਵਿੰਦਰ ਸਿੰਘ , ਸੰਦੀਪ ਸਿੰਘ, ਸੁਖਦੇਵ ਸਿੰਘ ਅਤੇ ਸ਼ਾਮ ਲਾਲ ਪੰਜੋਲਾ ਚੇਅਰਮੈਨ ਡਿਪੂ ਹੋਲਡਰ ਅਤੇ ਪੰਜਾਬ ਲੋਕ ਕਾਂਗਰਸ ਦੇ ਸੀਨੀਅਰ ਸ.ਜਗਪਾਲ ਸਿੰਘ ਆਪਣੇ ਸਾਥੀਆਂ ਸਮੇਤ ਹਾਜ਼ਰ ਸਨ।