Punjab-ChandigarhTop News
Parkash Singh Badal Death: ਪੀਐਮ ਮੋਦੀ ਨੇ ਚੰਡੀਗੜ੍ਹ ਪਹੁੰਚ ਬਾਦਲ ਨੂੰ ਦਿੱਤੀ ਸ਼ਰਧਾਂਜਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪੁੱਜੇ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ।
ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਹੋਵੇਗਾ। ਦੱਸ ਦਈਏ ਕਿ, ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਮੰਗਲਵਾਰ ਨੂੰ 95 ਸਾਲ ਦੀ ਉਮਰ ‘ਚ ਬਾਦਲ ਦੀ ਮੌਤ ਹੋ ਗਈ ਸੀ।