Punjab-ChandigarhTop NewsUncategorized

ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ ਦੇਖੋ ਕਿਹੜੀ ਤਰੀਕ ਤੋਂ ਲਾਗੂ ਹੋਣਗੇ ਇਹ ਨਿਯਮ

ਚੰਡੀਗੜ੍ਹ, 14 ਜੁਲਾਈ

ਪੰਜਾਬ ਸਰਕਾਰ ਵੱਲੋਂ ਸੂਬੇ ਅਤੇ ਚੰਡੀਗੜ੍ਹ ਸਥਿਤ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ 17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਵੱਲੋਂ ਸਮੇਂ ਵਿੱਚ ਤਬਦੀਲੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਅੱਜ ਇਸ ਸਬੰਧੀ ਬਾਕਾਇਦਾ ਹੁਕਮ ਜਾਰੀ ਕੀਤੇ ਗਏ ਹਨ।

———–

Spread the love

Leave a Reply

Your email address will not be published. Required fields are marked *

Back to top button