Punjab-ChandigarhTop News
ਪੰਜਾਬ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਫ਼ੈਸਲਾ, ਮੁਲਾਜ਼ਮਾਂ ਦੀਆਂ ਡੈਪੂਟੇਸ਼ਨਾਂ ਕੀਤੀਆਂ ਰੱਦ

ਪੰਜਾਬ ਰਾਜ ਦੇ ਸਮੂਹ ਸਿਵਲ ਸਰਜਨਾਂ ਅਤੇ ਮੈਡੀਕਲ ਸੁਪਰਡੰਟਜ਼ ਨੂੰ ਲਿਖਿਆ ਜਾਂਦਾ ਹੈ ਕਿ ਆਪ ਅਧੀਨ ਡੈਪੂਟੇਸ਼ਨ ਤੇ ਕੰਮ ਕਰਦੇ ਉਕਤ ਕਾਡਰ ਦੇ ਕਰਮਚਾਰੀਆਂ ਨੂੰ ਤੁਰੰਤ ਰਲੀਵ ਕਰਕੇ, ਉਨ੍ਹਾਂ ਦੇ ਅਸਲ ਪੋਸਟਿੰਗ ਸਥਾਨ ‘ਤੇ ਰਿਪੋਰਟ ਕਰਨ ਦੀ ਹਦਾਇਤ ਕੀਤੀ ਜਾਵੇ ਅਤੇ ਇਸ ਸਬੰਧੀ ਸੂਚਨਾ, ਇਸ ਦਫਤਰ ਨੂੰ ਵੀ ਭੇਜਣੀ ਯਕੀਨੀ ਬਣਾਈ ਜਾਵੇ, ਪੰਜਾਬ ਸਰਕਾਰ ਵਲੋਂ ਜਾਰੀ ਹੋਇਆ ਪੱਤਰ ਦੇਖੋ………………….
