Punjab-Chandigarh

ਪੰਜਾਬ ਸਰਕਾਰ ਵੱਲੋਂ 8 ਫਰਵਰੀ ਤੱਕ ਸਕੂਲ ਬੰਦ ਰੱਖਣ ਦਾ ਹੁਕਮ ਜਾਰੀ, ਪੜੋ ਪੱਤਰ

ਕੋਵਿਡ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜ਼ਾਰੀ ਕੀਤੇ ਗਏ ਹਨ।ਸਰਕਾਰ ਵੱਲੋਂ ਜਾਰੀ ਹੁਕਮ ਦੇ ਮੁਤਾਬਿਕ, ਸਕੂਲ 8 ਫਰਵਰੀ ਤੱਕ ਪੰਜਾਬ ਵਿੱਚ ਬੰਦ ਰਹਿਣਗੇ।

Spread the love

Leave a Reply

Your email address will not be published.

Back to top button