Punjab-ChandigarhTop News

ਅੰਮ੍ਰਿਤਸਰ ਦੇ ਆਕਾਸ਼ ਐਵਨਯਉ ਦੇ ਵਿੱਚ ਇੱਕ ਬਜੁਰਗ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ


ਅੰਮ੍ਰਿਤਸਰ ਦੇ ਮਜੀਠਾ ਰੋਡ ਤੇ ਆਕਾਸ਼ ਐਵਨਉ ਦੇ ਗਰੀਨ ਫੀਲਡ ਇਲਾਕ਼ੇ ਦੇ ਇੱਕ ਇੱਕ ਬਜੁਰਗ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਪਤਾ ਲੱਗਾ ਕਿ ਬਜੁਰਗ ਵਿਅਕਤੀ ਇੱਕ ਘਰ ਵਿੱਚ ਕਿਰਾਏ ਤੇ ਰਹਿੰਦਾ ਸੀ ਤੇ ਉਸ ਨੇ ਪੱਖੇ ਨਾਲ ਫਾਹ ਲੈਕੇ ਖੁਦਕੁਸੀ ਕਰ ਲਈ ਹੈ ਪੁਲਿਸ ਅਧਿਕਾਰੀ ਵੀ ਮੌਕੇ ਤੇ ਪੁੱਜੇ ਉਨ੍ਹਾਂ ਵੱਲੋਂ ਜਾਂਚ ਕੀਤੀ ਸ਼ੁਰੂ। ਇਸ ਮੌਕੇ ਏਸੀਪੀ ਨੌਰਥ ਵਰਿੰਦਰ ਸਿੰਘ ਖੋਸਾ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਥਾਣਾ ਸਦਰ ਦੇ ਅਧੀਨ ਪੈਂਦੇ ਇਲਾਕ਼ਾ ਗਰੀਨ ਫੀਲਡ ਵਿੱਚ ਅਸ਼ਵਨੀ ਪੌਲ ਨਾਮ ਦੇ ਵਿਅਕਤੀ ਵਲੋਂ ਪੱਖੇ ਨਾਲ ਫਾਹ ਲੈਕੇ ਖ਼ੁਦਕੁਸ਼ੀ ਕਰ ਲਈ ਹੈ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਸੀ ਮੌਕੇ ਤੇ ਪੁੱਜੇ ਹਾਂ ਸਾਨੂੰ ਮ੍ਰਿਤਕ ਦੀ ਜੇਬ ਵਿਚੋਂ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ ਉਣਾ ਦੱਸਿਆ ਕਿ ਮ੍ਰਿਤਕ ਪ੍ਰਾਣੀ ਕੋਲ਼ ਇੱਕ ਘਰ ਵਿੱਚ ਕਿਰਾਏ ਤੇ ਰਹਿੰਦਾ ਸੀ ਤੇ ਉਸ ਘਰ ਵਿਚ ਕੇਅਰ ਟੇਕਰ ਦਾ ਕੰਮ ਵੀ ਕਰਦਾ ਸੀ। ਅਸੀ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਓਸਦਾ ਪੋਸਟਮਾਰਟਮ ਕਰਵਾ ਰਹੇ ਹਾਂ ਉਣਾ ਕੀ ਪੋਸਟਮਾਰਟਮ ਰਿਪੋਰਟ ਵਿੱਚ ਜੌ ਵੀ ਸਾਹਮਣੇ ਆਏਗਾ ਉਸ ਹਿਸਾਬ ਨਾਲ ਬਣਦੀ ਕਾਰਵਾਈ ਕੀਤੀ ਜਾਵੇਗੀ ਕੀ ਓਸਨੇ ਖ਼ੁਦਕੁਸ਼ੀ ਕੀਤੀ ਹੈ ਜਾਂ ਉਸਦਾ ਕਤਲ ਹੋਇਆ ਹੈ ਇਹ ਰਿਪੋਰਟ ਆਉਣ ਤੇ ਪਤਾ ਲੱਗੇਗਾ।

Spread the love

Leave a Reply

Your email address will not be published. Required fields are marked *

Back to top button