Punjab-ChandigarhTop News
Big Breaking – ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਵੱਡਾ ਫ਼ੈਸਲਾ

suman sidhu (The Mirror Time)
ਸੀਐਮ ਭਗਵੰਤ ਮਾਨ ਨੇ ਅੱਜ ਇਕ ਇਤਿਹਾਸਿਕ ਫ਼ੈਸਲਾ ਲੈਂਦੇ ਹੋਏ ਪੰਜਾਬ ਤੋਂ ਦਿੱਲੀ ਹਵਾਈ ਅੱਡਾ ਅਤੇ ਦਿੱਲੀ ਹਵਾਈ ਅੱਡੇ ਤੋਂ ਪੰਜਾਬ ਤੱਕ 15 ਜੂਨ ਤੋਂ ਵੋਲਵੋ ਬੱਸਾਂ ਸ਼ੁਰੂ ਹੋਣਗੀਆਂ।